Font Size
ਯਸਾਯਾਹ 56:7
Punjabi Bible: Easy-to-Read Version
ਯਸਾਯਾਹ 56:7
Punjabi Bible: Easy-to-Read Version
7 ਯਹੋਵਾਹ ਆਖਦਾ ਹੈ, “ਮੈਂ ਉਨ੍ਹਾਂ ਲੋਕਾਂ ਨੂੰ ਆਪਣੇ ਪਵਿੱਤਰ ਪਰਬਤ ਉੱਤੇ ਲੈ ਆਵਾਂਗਾ। ਮੈਂ ਉਨ੍ਹਾਂ ਨੂੰ ਆਪਣੀ ਉਪਾਸਨਾ ਦੇ ਘਰ ਵਿੱਚ ਪ੍ਰਸੰਨ ਕਰ ਦਿਆਂਗਾ। ਉਹ ਬਲੀਆਂ ਅਤੇ ਦਾਤਾਂ ਜਿਹੜੀਆਂ ਉਹ ਦੇਣਗੇ ਮੈਨੂੰ ਪ੍ਰਸੰਨ ਕਰਨਗੀਆਂ। ਕਿਉਂ? ਕਿਉਂ ਕਿ ਮੇਰੇ ਮੰਦਰ ਸਾਰੀਆਂ ਕੌਮਾਂ ਲਈ ਉਪਾਸਨਾ ਸਥਾਨ ਮੰਨਿਆ ਜਾਵੇਗਾ।”
Read full chapter
Punjabi Bible: Easy-to-Read Version (ERV-PA)
2010 by Bible League International